Tue, Jul 8, 2025
Whatsapp

ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ

Reported by:  PTC News Desk  Edited by:  Shanker Badra -- March 29th 2019 04:41 PM
ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ:ਅੰਮ੍ਰਿਤਸਰ : ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਬਰਾਮਦ ਹੋਈ ਹੈ।ਇਸ ਦੇ ਨਾਲ ਹੀ ਪੁਲਿਸ ਨੇ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_276018" align="aligncenter" width="300"]Samjhauta Express Train fake Indian currency Including 2 persons arrested ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ[/caption] ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ 2000 ਅਤੇ 500 ਦੇ ਨਕਲੀ ਨੋਟਾਂ ਸਮੇਤ ਕੁੱਲ 6500 ਰੁਪਏ ਨਕਦੀ ਬਰਾਮਦ ਹੋਈ ਹੈ।ਇਹ ਦੋਵੇਂ ਵਿਅਕਤੀ ਯੂਪੀ ਤੇ ਮੁਜਫ਼ਰਨਗਰ ਨਾਲ ਸਬੰਧਿਤ ਹਨ ਅਤੇ ਪੁਲਿਸ ਵੱਲੋਂ ਦੋਨਾਂ ਯਾਤਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। [caption id="attachment_276020" align="aligncenter" width="300"]Samjhauta Express Train fake Indian currency Including 2 persons arrested ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ 'ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ[/caption] ਦੱਸ ਦੇਈਏ ਕਿ ਇਹ ਸਮਝੌਤਾ ਐਕਸਪ੍ਰੈੱਸ ਟਰੇਨ ਬੀਤੇ ਕੱਲ੍ਹ ਪਾਕਿਸਤਾਨ ਤੋਂ ਆਈ ਸੀ।ਇਸ ਨਾਲ ਆਰਥਿਕਤਾ ਨੂੰ ਢਾਹ ਲਾਉਣ ਦੀ ਗਵਾਂਢੀ ਮੁਲਕ ਦੀ ਸਾਜਿਸ਼ ਬੇਨਕਾਬ ਹੋਈ ਹੈ। -PTCNews


Top News view more...

Latest News view more...

PTC NETWORK
PTC NETWORK