18 ਅਗਸਤ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਮੁਲਤਵੀ
ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਿਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ ਗਿਆ।
ਇਹ ਵੀ ਪੜ੍ਹੋ:CM ਵੱਲੋਂ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਿਤ ਕਰਨ ਦੀ ਪ੍ਰਵਾਨਗੀ
-PTC News